vIrvwr, 1 P`gx (sMmq 557 nwnkSwhI)

Hukamnama Image

Daily Mukhwak Audio

Gurmukhi

English

Punjabi


Daily Mukhwak, Sri Harmandir Sahib Amritsar in Punjabi, Hindi, English – February 12th, 2026

ਸਲੋਕੁ ਮਃ ੩ ॥

सलोकु मः ३ ॥

Saloku M: 3 ||

श्लोक महला ३॥

Shalok, Third Mehl:

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25909)

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

सतिगुर की परतीति न आईआ सबदि न लागो भाउ ॥

Satigur kee parateeti na aaeeaa sabadi na laago bhaau ||

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ,

जिस व्यक्ति की सतिगुरु पर श्रद्धा अथवा निष्ठा नहीं बनी और जो शब्द से प्रेम नहीं करता,

One who has no faith in the True Guru, and who does not love the Word of the Shabad,

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25910)

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥

ओस नो सुखु न उपजै भावै सउ गेड़ा आवउ जाउ ॥

Os no sukhu na upajai bhaavai sau ge(rr)aa aavau jaau ||

ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ ।

उसे सुख की उपलब्धि नहीं होती, निसंदेह वह सौ बार दुनिया में आता (जन्म लेता) अथवा जाता (मरता) रहे।

Shall find no peace, even though he may come and go hundreds of times.

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25911)

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

नानक गुरमुखि सहजि मिलै सचे सिउ लिव लाउ ॥१॥

Naanak guramukhi sahaji milai sache siu liv laau ||1||

ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥

हे नानक! यदि गुरु के सान्निध्य में सच्चे परमेश्वर में सुरति लगाई जाए तो वह सहज स्वभाव ही प्राप्त हो जाता है॥ १॥

O Nanak, the Gurmukh meets the True Lord with natural ease; he is in love with the Lord. ||1||

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25912)


ਮਃ ੩ ॥

मः ३ ॥

M:h 3 ||

महला ३॥

Third Mehl:

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25913)

ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥

ए मन ऐसा सतिगुरु खोजि लहु जितु सेविऐ जनम मरण दुखु जाइ ॥

E man aisaa satiguru khoji lahu jitu seviai janam mara(nn) dukhu jaai ||

ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ,

हे मन ! ऐसे सतिगुरु की खोज कर लो, जिसकी सेवा करने से जन्म-मरण का दुःख दूर हो जाता है।

O mind, search for such a True Guru, by serving whom the pains of birth and death are dispelled.

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25914)

ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥

सहसा मूलि न होवई हउमै सबदि जलाइ ॥

Sahasaa mooli na hovaee haumai sabadi jalaai ||

ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ,

गुरु को पाने से तब तुझे बिल्कुल भी दुविधा नहीं होगी और तेरा अहंकार शब्द के माध्यम से जल जाएगा।

Doubt shall never afflict you, and your ego shall be burnt away through the Word of the Shabad.

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25915)

ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥

कूड़ै की पालि विचहु निकलै सचु वसै मनि आइ ॥

Koo(rr)ai kee paali vichahu nikalai sachu vasai mani aai ||

ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ,

फिर झूठ की दीवार तेरे अन्तर से निकल जाएगी और तेरे मन में आकर सत्य का निवास हो जाएगा।

The veil of falsehood shall be torn down from within you, and Truth shall come to dwell in the mind.

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25916)

ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

अंतरि सांति मनि सुखु होइ सच संजमि कार कमाइ ॥

Anttari saanti mani sukhu hoi sach sanjjami kaar kamaai ||

ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ ।

सत्य की युक्ति अनुसार कर्म करने से तेरे अन्तर्मन के भीतर शांति एवं सुख हो जाएगा।

Peace and happiness shall fill your mind deep within, if you act according to truth and self-discipline.

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25917)

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

नानक पूरै करमि सतिगुरु मिलै हरि जीउ किरपा करे रजाइ ॥२॥

Naanak poorai karami satiguru milai hari jeeu kirapaa kare rajaai ||2||

ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

हे नानक ! पूर्ण तकदीर से सतिगुरु तभी मिलता है, जब परमात्मा अपनी इच्छा से कृपा-दृष्टि करता है॥ २॥

O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||

Guru Amardas ji / Raag Vadhans / Vadhans ki vaar (M: 4) / Guru Granth Sahib ji – Ang 591 (#25918)


ਪਉੜੀ ॥

पउड़ी ॥

Pau(rr)ee ||

पउड़ी।

Pauree:

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25919)

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥

जिस कै घरि दीबानु हरि होवै तिस की मुठी विचि जगतु सभु आइआ ॥

Jis kai ghari deebaanu hari hovai tis kee muthee vichi jagatu sabhu aaiaa ||

ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ ।

जिस व्यक्ति के हृदय-घर में न्यायदाता श्रीहरि रहता हो, उसकी मुट्ठी में तो सारी दुनिया ही आ जाती है।

The whole world comes under the control of one whose home is filled with the Lord, the King.

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25920)

ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

तिस कउ तलकी किसै दी नाही हरि दीबानि सभि आणि पैरी पाइआ ॥

Tis kau talakee kisai dee naahee hari deebaani sabhi aa(nn)i pairee paaiaa ||

ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ ।

उस व्यक्ति को किसी की भी अनुसेवा करने की आवश्यकता नहीं होती, क्योंकि न्यायदाता श्रीहरि ही सारी दुनिया को लाकर उसके चरणों में झुका कर रख देता है।

He is subject to no one else’s rule, and the Lord, the King, causes everyone to fall at his feet.

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25921)

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥

माणसा किअहु दीबाणहु कोई नसि भजि निकलै हरि दीबाणहु कोई किथै जाइआ ॥

Maa(nn)asaa kiahu deebaa(nn)ahu koee nasi bhaji nikalai hari deebaa(nn)ahu koee kithai jaaiaa ||

ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ?

मनुष्यों के न्यायालय में से तो कोई भाग-दोड़कर निकल सकता है किन्तु श्रीहरि के न्यायालय में से कोई किधर जा सकता है ?

One may run away from the courts of other men, but where can one go to escape the Lord’s Kingdom?

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25922)

ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

सो ऐसा हरि दीबानु वसिआ भगता कै हिरदै तिनि रहदे खुहदे आणि सभि भगता अगै खलवाइआ ॥

So aisaa hari deebaanu vasiaa bhagataa kai hiradai tini rahade khuhade aa(nn)i sabhi bhagataa agai khalavaaiaa ||

ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।

सो ऐसा श्रीहरि न्यायदाता बादशाह भक्तों के हृदय में निवास कर रहा है, जिसने शेष बचे-खुचे समस्त लोगों को भी लाकर भक्तों के समक्ष खड़ा कर दिया है।

The Lord is such a King, who abides in the hearts of His devotees; He brings the others, and makes them stand before His devotees.

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25923)

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

हरि नावै की वडिआई करमि परापति होवै गुरमुखि विरलै किनै धिआइआ ॥१४॥

Hari naavai kee vadiaaee karami paraapati hovai guramukhi viralai kinai dhiaaiaa ||14||

ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ॥੧੪॥

हरि-नाम की कीर्ति तकदीर से ही मिलती है और किसी विरले गुरुमुख ने ही उसका ध्यान किया है॥ १४॥

The glorious greatness of the Lord’s Name is obtained only by His Grace; how few are the Gurmukhs who meditate on Him. ||14||

Guru Ramdas ji / Raag Vadhans / Vadhans ki vaar (M: 4) / Guru Granth Sahib ji – Ang 591 (#25924)


https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source: SGPC